ਦਾਖਾ ਜ਼ਿਮਨੀ ਚੋਣ-ਅਕਾਲੀ ਅਤੇ ਆਪ ਪਾਰਟੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਵੋਟਰ ਨਿਰਪੱਖ ਅਤੇ ਬਿਨਾ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਨ-ਜ਼ਿਲ•ਾ ਚੋਣ ਅਫ਼ਸਰ ਲੁਧਿਆਣਾ,ਸਤੰਬਰ 2019-( ਮਨਜਿੰਦਰ ਗਿੱਲ)- ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪੰਜ…