italy

ਹਲਕਾ ਦਾਖਾ ਤੋ ਸੰਦੀਪ ਸੰਧੂ ਵੱਡੀ ਲੀਡ ਨਾਲ ਜਿੱਤਣਗੇ:ਸਰਪੰਚ ਜਗਦੀਸ਼ ਚੰਦ ਗਾਲਿਬ

ਸਿੱਧਵਾਂ ਬੇਟ/ਲੁਧਿਆਣਾ,ਸਤੰਬਰ 2019 -(ਜਸਮੇਲ ਗਾਲਿਬ)- ਵਿਧਾਨ ਸਭਾ ਹਲਕਾ ਦਾਖਾ ਤੋ 21 ਅਕਤੂਬਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ੳ.ਐਸ.ਡੀ ਕੈਪਟਨ ਸੰਦੀਪ ਸੰਧੂ ਨੂੰ ਕਾਂਗਰਸ …

ਪਿੰਡ ਸਲੀਣਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀ ਸ਼ਤਾਬਦੀ ਤੇ ਬਾਬਾ ਸ੍ਰੀ ਚੰਦ ਮਹਾਰਾਜ ਦਾ 525ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ

ਮੋਗਾ/ਸਤੰਬਰ 2019 -(ਜਸਮੇਲ ਗਾਲਿਬ)- ਪਿੰਡ ਸਲੀਣਾਂ (ਮੋਗਾ) ਵਿਖੇ ਸਮੂਹ ਗ੍ਰਾਮ ਪੰਚਾਇਤ,ਸਮੂਹ ਨਗਰ ਇਲਾਕਾ ਨਿਵਾਸੀਆਂ ਵਲੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਵੀ ਸ਼ਤਾਬਦੀ ਤੇ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 525ਵਾਂ ਪ੍ਰਕਾਸ਼ ਪ…

ਦੁਨੀਆ ਭਰ ਤੋਂ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਹੋਏ ਨਤਮਸਤਕ

ਲਾਹੌਰ,ਸਤੰਬਰ 2019-(ਏਜੰਸੀ)- ਪਾਕਿਸਤਾਨ ਦੇ ਕਰਤਾਰਪਰ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 480ਵੇਂ ਜੋਤੀ-ਜੋਤ ਦਿਵਸ ਸਬੰਧੀ ਕਰਵਾਏ ਗਏ ਤਿੰਨ ਰੋਜ਼ਾ ਸਮਾਗਮ ਦੇ ਆਖ਼ਰੀ ਦਿਨ ਵਿਸ਼ਵ ਭਰ …

ਬ੍ਰਿਟਿਸ਼ ਸਿੱਖ ਨੌਜਵਾਨ ਜੈ ਸਿੰਘ ਸੋਹਲ ਨੂੰ ਪ੍ਰਧਾਨ ਮੰਤਰੀ ਵਲੋਂ 'ਪੁਆਇੰਟ ਆਫ਼ ਲਾਈਟ ਪੁਰਸਕਾਰ'

ਜੈ ਸਿੰਘ ਸੋਹਲ ਨੂੰ ਕੰਜ਼ਰਵੇਟਿਵ ਪਾਰਟੀ ਵੈੱਸਟ ਮਿਡਲੈਂਡ ਪੁਲਿਸ ਅਤੇ ਅਪਰਾਧ ਕਮਿਸ਼ਨਰ ਲਈ ਉਮੀਦਵਾਰ ਵੀ ਐਲਾਨਿਆ  ਵੈਸਟ ਮਿਡਲੈਂਡ​, ਸਤੰਬਰ 2019-(ਗਿਆਨੀ ਰਵਿਦਾਰਪਾਲ ਸਿੰਘ)- ਵੈੱਸਟ ਮਿਡਲੈਂਡ ਦੇ ਸਟਨ ਕੋਲਡਫੀਲਡ ਦੇ ਜੈ ਸਿੰਘ …

ਪਿੰਡ ਮੱਲ੍ਹਾ ਦੀ ਗ੍ਰਾਮ ਪੰਚਾਇਤ,ਧਾਰਮਿਕ ਜੱਥੇਬੰਦੀਆਂ ਅਤੇ ਕਮੇਟੀਆਂ ਨੇ ਸਹਿਮਤੀ ਨਾਲ 15 ਮਤੇ ਪਾਸ ਕੀਤੇ

ਜਗਰਾਉਂ/ਲੁਧਿਆਣਾ,ਸਤੰਬਰ 2019 - ( ਜਸਮੇਲ ਗਾਲਿਬ)- ਇਥੋ ਥੋੜੀ ਦੂਰ ਪਿੰਡ ਮੱਲ੍ਹਾ ਦੀ ਗ੍ਰਾਮ ਪੰਚਾਇਤ ਤੇ ਧਾਰਮਿਕ ਜੱਥੇਬੰਦੀਆਂ ਤੇ ਕਮੇਟੀਆ ਤੋ ਇਲਾਵਾ ਪਿੰਡ ਦੇ ਇੱਕਠ ਵਿੱਚ ਸਰਪੰਚ ਹਰਬੰਸ ਸਿੰਘ ਢਿੱਲੋ ਦੀ ਅਗਵਾਈ ਹੇਠ ਫੈਸਲਾ ਕ…

ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਦਹਿਸ਼ਤਗਰਦ ਹਥਿਆਰਾਂ ਸਮੇਤ ਕਾਬੂ

ਤਰਨ ਤਾਰਨ, ਸਤੰਬਰ 2019-(ਗੁਰਦੇਵ ਗਾਲਿਬ)-  ਪੰਜਾਬ ਪੁਲਿਸ ਨੇ ਇਕ ਹੋਰ ਅੱਤਵਾਦ ਵਿਰੋਧੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮਰਥਨ ਨਾਲ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੁੜ ਸੁਰਜੀਤ ਹੋ…

ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਵੱਲ ਵਧ ਰਹੇ ਈ ਟੀ ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉਪਰ ਪੁਲੀਸ ਨੇ ਲਾਠੀਚਾਰਜ

ਇੱਕ ਦਰਜਨ ਬੇਰੁਜ਼ਗਾਰ ਅਧਿਆਪਕ ਅਤੇ ਚਾਰ ਮਹਿਲਾ ਮੁਲਾਜ਼ਮਾਂ ਸਣੇ ਛੇ ਪੁਲੀਸ ਵਾਲੇ ਜ਼ਖਮੀ  ਬੇਰੁਜ਼ਗਾਰ ਅਧਿਆਪਕ ਪਿਛਲੇ 19 ਦਿਨਾਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ’ਤੇ ਸੰਗਰੂਰ, ਸਤੰਬਰ 2019-(ਸਤਪਾਲ ਸਿੰਘ ਦੇਹੜਕਾ)-  …

ਪੱਤਰਕਾਰ ਬਲਵਿੰਦਰ ਸਿੰਘ ਗਰੇਵਾਲ ਦੀ ਯਾਦ 'ਚ ਸਨਮਾਨ ਸਮਾਗਮ ਅਤੇ ਸੈਮੀਨਾਰ ਪੰਜਾਬੀ ਬੋਲੀ ਨੂੰ ਸਮਰਪਿਤ Video

ਜਗਰਾਉਂ, ਲੁਧਿਆਣਾ,ਸਤੰਬਰ 2019 -(ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ)- ਬਲਵਿੰਦਰ ਸਿੰਘ ਗਰੇਵਾਲ ਯਾਦਗਾਰੀ ਟਰੱਸਟ ਜਗਰਾਉਂ ਤੇ ਪ੍ਰੈਸ ਕਲੱਬ ਜਗਰਾਉਂ ਵਲੋਂ ਮਰਹੂਮ ਪੱਤਰਕਾਰ ਬਲਵਿੰਦਰ ਸਿੰਘ ਗਰੇਵਾਲ ਦੀ ਯਾਦ 'ਚ ਕਰਵਾਇਆ ਸਨਮਾਨ…

ਸ.ਅਜੈਬ ਸਿੰਘ ਸੱਗੂ ਵੈੱਲਫੇਅਰ ਕੌਸਲ ਜਗਰਾਉਂ ਵਲੋਂ 16ਵਾਂ ਅੱਖਾਂ ਦਾ ਕੈਂਪ Video

ਜਗਰਾਉਂ, ਲੁਧਿਆਣਾ,ਸਤੰਬਰ 2019 -(ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)-  ਸ.ਅਜੈਬ ਸਿੰਘ ਸੱਗੂ ਵੈੱਲਫੇਅਰ ਕੌਸਲ ਜਗਰਾਉਂ ਵਲੋਂ 16ਵਾਂ ਅੱਖਾਂ ਦਾ ਜਾਂਚ ਤੇ ਅਪ੍ਰੇਸ਼ਨ ਕੈਂਪ ਗੁਰਦੁਆਰਾ ਵਿਸ਼ਵਕਰਮਾ ਮੰਦਰ ਅੱਡਾ ਰਾਏਕੋਟ ਵਿਖੇ ਲਗ…

ਗਾਇਕ ਗੁਰਦਾਸ ਮਾਨ ਨੂੰ ਹਿੰਦੀ ਨਾਲ ਹੇਜ ਕਰਨਾ ਮਹਿੰਗਾ ਪਿਆ

ਵੈਨਕੂਵਰ, ਸਤੰਬਰ 2019- ਸੰਗੀਤਕ ਸ਼ੋਅ ਕਰਨ ਕੈਨੇਡਾ ਆਏ ਗਾਇਕ ਗੁਰਦਾਸ ਮਾਨ ਨੂੰ ਹਿੰਦੀ ਨਾਲ ਹੇਜ ਕਰਨਾ ਅੱਜ ਮਹਿੰਗਾ ਪੈ ਗਿਆ। ਐਬਟਸਫੋਰਡ ਵਿਚ ਗੁਰਦਾਸ ਮਾਨ ਦੇ ਸ਼ੋਅ ਦੇ ਬਾਹਰ ਵੱਡੀ ਗਿਣਤੀ ਲੋਕਾਂ ਨੇ ਤਿੰਨ ਘੰਟੇ ਰੋਸ ਵਿਖਾਵਾ ਕੀਤਾ…

Subscribe to italy