ਗਾਲਿਬ ਰਣ ਸਿੰਘ 'ਚ ਲਾਭਪਾਤਰੀਆਂ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਕੈਂਪ
ਸਿੱਧਵਾਂ ਬੇਟ/ਲੁਧਿਆਣਾ,ਸਤੰਬਰ 2019 -(ਜਸਮੇਲ ਗਾਲਿਬ)- ਪਿੰਡ ਗਾਲਿਬ ਰਣ ਸਿੰਘ ਵਿਖੇ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਲਈ ਆਯੂਸਮਾਨ ਸਰਬੱਤ ਬੀਮਾ ਯੋਜਨਾ ਤਹਿਤ ਡਿਜੀਟਲ ਸੀ.ਐਸ.ਸੀ ਕੰਪਨੀ ਅਧਿਕਾਰੀ ਸਿਮਰ ਸਿੰਘ ਗਿੱਲ ਦੀ ਅਗਵਾਈ ਹੇ…