bhatinda

ਬਾਰਸ਼ ਹੋਣ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਲੱਖਾਂ ਸ਼ਰਧਾਲੂ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪੁੱਜੇ

ਮੌਸਮ ਦੀ ਖ਼ਰਾਬੀ ਦੇ ਬਾਵਜੂਦ ਸ਼ਰਧਾਲੂਆਂ ਦੀ ਆਮਦ ’ਚ ਕੋਈ ਕਮੀ ਨਹੀਂ-ਮੈਨੇਜਰ ਬਲਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ ਮਨਜਿੰਦਰ ਗਿੱਲ )- ਦੋ ਦਿਨਾਂ ਦੌਰਾਨ ਮੁਕਤਸਰ ’ਚ …

ਇੰਗਲੈਂਡ ਦੇ ਸਿੱਖ ਪੰਥਕ ਮਸਲਿਆਂ ਦੇ ਹੱਲ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਹਨ–ਗਿਆਨੀ ਹਰਪ੍ਰੀਤ ਸਿੰਘ

ਸਾਊਥਾਲ/ਲੰਡਨ, ਜਨਵਰੀ 2020-(ਗਿਆਨੀ ਅਮਰੀਕ ਸਿੰਘ ਰਾਠੌਰ/ਗਿਆਨੀ ਰਵਿਦਾਰਪਾਲ ਸਿੰਘ)-  ਇੰਗਲੈਂਡ ਦੇ ਸਿੱਖ ਪੰਥਕ ਮਸਲਿਆਂ ਦੇ ਹੱਲ ਲਈ ਵੱਡੀ ਭੂਮਿਕਾ ਨਿਭਾਅ ਸਕਦੇ ਹਨ | ਇਹ ਵਿਚਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹ…

ਕੈਪਟਨ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰ ਹੀ ਦਮ ਲਵੇਗੀ:ਸਰਪੰਚ ਜਗਦੀਸ ਗਾਲਿਬ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ) ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਬੇੂ ਦਾ ਸਰਬਪੱਖੀ ਵਿਕਾਸ ਕਾਰਨ ਦੇ ਨਾਲ-ਨਾਲ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰ ਕੇ ਹੀ ਸੂਬੇ ਸਰਕਾਰ ਦਮ ਲਵੇਗੀ।ਉਕਤ ਸ਼ਬਦਾਂ ਦ…

ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵਰਲਡ ਕੈਂਸਰ ਕੇਅਰ ਦਾ ਯੂਕੇ ਦੇ ਵਾਸੀਆਂ ਲਈ ਮੈਗਜ਼ੀਨ ਜਾਰੀ ਕੀਤਾ

ਲੰਡਨ, ਜਨਵਰੀ 2020-(ਗਿਆਨੀ ਰਾਵਿਦਾਰਪਾਲ ਸਿੰਘ)-  ਇਕ ਵਿਸੇਸ ਮਿਲਣੀ ਦੁਆਰਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵਰਲਡ ਕੈਂਸਰ ਕੇਅਰ ਦੇ ਬਾਨੀ ਡਾ ਕੁਲਵੰਤ ਸਿੰਘ ਧਾਲੀਵਾਲ ਵਲੋਂ ਮਨੁੱਖਤਾ ਦੀ ਸੇਵਾ ਲਈ…

13 ਜਨਵਰੀ 1849 ਦਾ ਇਤਿਹਾਸ

13 ਜਨਵਰੀ ਦਾ ਦਿਹਾੜਾ ਲੋਹੜੀ ਤੋਂ ਿੲਲਾਵਾ ਹੋਰ ਵੀ ਬਹੁਤ ਵੱਡਾ ਿੲਤਿਹਾਸ ਆਪਣੇ ਵਿੱਚ ਸਮੋਈ ਬੈਠਾ , ਪਰ ਅਫ਼ਸੋਸ ਪੰਜਾਬੀਆ ਦਾ ਵੱਡਾ ਹਿੱਸਾ ਿੲਸ ਿੲਤਿਹਾਸ ਤੋਂ ਅਣਜਾਣ ਹੈ ! ਮਾਣਮੱਤਾ ਇਤਿਹਾਸ 22 ਨਵੰਬਰ 1848 ਨੂੰ ਰਾਮਨਗਰ ਵਿੱਚ…

ਸਲੇਮਪੁਰੀ ਦੀ ਚੂੰਢੀ - ਆਹ! ਸਾਡੀ ਲੋਹੜੀ 

ਆਹ! ਸਾਡੀ ਲੋਹੜੀ  ਸਾਡੇ ਵਿੱਦਿਅਕ ਅਦਾਰਿਆਂ ਵਿੱਚ ਅਕਸਰ ਪੜ੍ਹਾਇਆ ਜਾਂਦਾ ਹੈ, ਕਿ ਭਾਰਤ ਤਿਉਹਾਰਾਂ ਅਤੇ ਮੇਲਿਆਂ ਦਾ ਦੇਸ਼ ਹੈ, ਜਿੱਥੇ ਹਰ ਰੋਜ ਕੋਈ ਨਾ ਕੋਈ ਤਿਉਹਾਰ ਜਾਂ ਮੇਲਾ ਜਰੂਰ ਮਨਾਇਆ ਜਾਂਦਾ ਹੈ, ਅਤੇ ਇਸੇ ਕਰਕੇ ਇਥੇ ਸਰਕਾ…

ਮੋਰਚਿਆਂ ਦੌਰਾਨ ਸਿੱਖ ਜੇਲ੍ਹਾਂ 'ਚ ਵੀ ਦੀਵਾਨ ਸਜਾ ਲੈਂਦੇ ਸਨ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਬਾਰਕਿੰਗ/ਲੰਡਨ, ਜਨਵਰੀ 2020-(ਗਿਆਨੀ ਰਵਿਦਾਰਪਾਲ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਯੂ. ਕੇ. ਫੇਰੀ ਦੌਰਾਨ ਸਿੰਘ ਸਭਾ ਲੰਡਨ ਈਸਟ ਬਾਰਕਿੰਗ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ…

ਇੰਗਲੈਂਡ ਦੀ ਫੇਰੀ ਤੇ ਆਏ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਾਰੇ ਸਲੋਹ ਵਾਸੀ ਦਰਸਨ ਸਿੰਘ ਢਿੱਲੋਂ ਇੰਜ ਦਸਦੇ ਹਨ

ਸਲੋਹ/ਲੰਡਨ- ਜਨਵਰੀ 2020-(ਗਿਆਨੀ ਰਵਿਦਾਰਪਾਲ ਸਿੰਘ)- ਅੱਜ (10.01.2020) ਨੂੰ ਮੇਰੇ ਸ਼ਹਿਰ ਸਲੋਹ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ, ਪੰਜਾਬ ਤੋਂ ਵਿਸ਼ੇਸ਼ ਦੌਰੇ ਤੇ ਆਏ, ਸ੍ਰੀ ਅਕਾਲ ਤਖ਼ਤ …

1977 ਤੋਂ ਕਿਰਾਇਆ ਭਰਦੇ ਲੋਕਾਂ ਦੀਆਂ ਦੁਕਾਨਾਂ ਬੇਚਿਆ...? Video

ਜਗਰਾਓਂ/ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਜਗਰਾਓਂ ਸ਼ਹਿਰ ਦੇ ਦੁਕਾਨਦਾਰਾ ਨਾਲ ਨਗਰ ਕੌਂਸਲ ਵਲੋਂ ਧੱਕਾ...! 1977 ਤੋਂ ਕਿਰਾਇਆ ਭਰਦੇ ਲੋਕਾਂ ਦੀਆਂ ਦੁਕਾਨਾਂ ਬੇਚਿਆ...? ਦੁਕਾਨਦਾਰਾ ਪ੍ਰਸ਼…

12 ਜਨਵਰੀ 2020-- ਐਤਵਾਰ ਦੇ ਅਖਬਾਰਾਂ ਦੀਆਂ ਸੁਰਖੀਆਂ- Video

  ਜਗਰਾਓਂ/ਲੁਧਿਆਣਾ,ਅਖ਼ਬਾਰਾਂ ਦੀਆਂ ਸੁਰਖੀਆਂ ਪ੍ਰੋਗਰਾਮ ਲੈਕੇ ਜਰਨਲਿਸਟ ਇਕਬਾਲ ਸਿੰਘ ਰਸੂਲਪੁਰ ਅਤੇ ਡਾ ਬਲਦੇਵ ਸਿੰਘ ਚਲੰਤ ਮਾਮਲਿਆਂ ਦੇ ਮਾਹਰ ਸਾਬਕਾ ਡਾਰਿਕਟਰ ਸਿਖਿਆ ਵਿਭਾਗ ਪੰਜਾਬ ਸਰਕਾਰ ਹਾਜਰ ਹਨ ਆਓ ਸੁਣੀਏ ਗੱਲਬਾਤ ਕਰੋ ਲਿ…

Subscribe to bhatinda