bhatinda

8 ਫਰਵਰੀ ਨੂੰ ਵੋਟਾਂ , 11 ਫਰਵਰੀ ਨੂੰ ਆਉਣਗੇ ਨਤੀਜੇ

ਨਵੀਂ ਦਿੱਲੀ,  ਜਨਵਰੀ 2020-(ਏਜੰਸੀ)  ਦਿੱਲੀ ਵਿਧਾਨ ਸਭਾ ਚੋਣਾਂ 2020 ਦਾ ਐਲਾਨ ਕਰ ਦਿੱਤਾ ਗਿਆ ਹੈ । ਦਿੱਲੀ ਵਿਚ 8 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 11 ਫਰਵਰੀ ਨੂੰ ਚੋਣ ਨਤੀਜੇ ਆਉਣਗੇ। ਇਸ ਤਰ੍ਹਾਂ ਦਿੱਲੀ ਵਿਚ ਚੋਣ ਜ਼ਾਬਤਾ ਲ…

2021 ਮਰਦਮਸ਼ੁਮਾਰੀ 'ਚ ਸਿੱਖਾਂ ਦੀ ਵੱਖਰੀ ਗਿਣਤੀ ਲਾਜ਼ਮੀ ਕਰਨ ਦੀ ਮੰਗ

ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਸਿੱਖ ਫੈੱਡਰੇਸ਼ਨ ਯੂ. ਕੇ. ਵਲੋਂ ਮੁੜ ਅਪੀਲ ਦਾਇਰ-ਅਮਰੀਕ ਸਿੰਘ ਗਿੱਲ ਲੰਡਨ,ਜਨਵਰੀ 2020-(ਗਿਆਨੀ ਰਵਿਦਾਰਪਾਲ ਸਿੰਘ)- ਯੂ. ਕੇ. ਵਿਚ 2021 'ਚ ਹੋ ਰਹੀ ਮਰਦਮਸ਼ੁਮਾਰੀ 'ਚ ਸਿੱਖਾਂ ਦੀ ਵੱਖਰੀ ਗਿਣ…

ਸਲੇਮਪੁਰੀ ਦੀ ਚੂੰਢੀ - ਯੁੱਧ! 

ਸਲੇਮਪੁਰੀ ਦੀ ਚੂੰਢੀ -               ਯੁੱਧ!    ਯੁੱਧ ਦਿੱਲੀ ਤੇ ਪੰਜਾਬ ਦਾ  ਸ਼ੁਰੂ ਹੋਇਆ,  ਲੁਧਿਆਣਾ ਸ਼ਹਿਰ ਤੋਂ  ਬਿਗਲ ਵਜਾ ਦਿੱਤਾ।  ਧੱਕਾ ਅਸੀਂ ਨਾ ਕਦੇ  ਸਹਿਣ ਕਰਦੇ,  ਹਿੱਕ ਥਾਪੜ ਕੇ ਦੇ…

ਸਲੇਮਪੁਰੀ ਦੀ ਚੂੰਢੀ - ਸਤਿਯੁੱਗ ਬਨਾਮ ਕਲਯੁੱਗ! 

ਸਤਿਯੁੱਗ ਬਨਾਮ ਕਲਯੁੱਗ!  ਜਦੋਂ ਵੀ ਸਮਾਜ ਵਿੱਚ ਕੋਈ ਮਾੜਾ /ਮੰਦਭਾਗੀ ਘਟਨਾ ਵਾਪਰਦੀ ਹੈ ਤਾਂ ਸ਼ਰਾਰਤੀ ਅਤੇ ਸ਼ੈਤਾਨ ਲੋਕ ਇਨ੍ਹਾਂ  ਘਟਨਾਵਾਂ ਨੂੰ ਕੁਦਰਤੀ ਘਟਨਾਵਾਂ ਦਾ ਨਾਂ ਦੇ ਕੇ ਆਖਣ ਲੱਗ ਜਾਂਦੇ ਹਨ ਕਿ ਇਹ ਇਸ ਕਰਕੇ ਮਾੜਾ ਵਾਪਰ…

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਗਾਲਿਬ ਰਣ ਸਿੰਘ 'ਚ ਨਗਰ ਕੀਰਤਨ ਸਜਾਇਆ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )- ਦਸਮੇਸ਼ ਪਿਤਾ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਿਮਡ ਗਾਲਿਬ ਰਣ ਸਿੰਘ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗੰ੍…

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਤੇ ਪ੍ਰਬੰਧਕ ਕਮੇਟੀ,ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ:ਭਾਈ ਸਰਤਾਜ ਸਿੰਘ ਗਾਲਿਬ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ )- ਇਥੋ ਥੋੜੀ ਦੂਰ ਪਿੰਡ ਗਾਲਿਬ ਰਣ ਸਿੰਘ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਬੜੀ ਸਰਧਾ ਤੇ ਪਿਆਰ ਨਾਲ ਮਨਾਇਆ ਗਿਆ।ਇਸ ਸਮੇ ਗੁਰਦੁਆ…

ਨੰਬਰਦਾਰ ਯੂਨੀਅਨ ਮਹੀਨਾਵਾਰ ਮੀਟਿੰਗ ਹੋਈ,ਗੋਦਵਾਲ ਨੂੰ ਚੇਅਰਮੈਨ ਨਿਯੁਕਤ ਕਰ ਕੇ ਨੰਬਰਦਾਰਾਂ ਨੂੰ ਮਾਣ ਬਖਸਿਆ:ਪ੍ਰਧਾਨ ਗਾਲਿਬ

ਜਗਰਾਓਂ/ਲੁਧਿਆਣਾ,ਜਨਵਰੀ 2020-(ਜਸਮੇਲ ਗਾਲਿਬ )- ਜਗਰਾਉ ਵਿਖੇ ਨੰਬਰਦਾਰਾਂ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਨੇਕ ਸਿੰਘ ਹਠੂਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਆਲ ਇੰਡੀਆ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ …

ਪਿੰਡ ਬੀਹਲਾ ਖ਼ੁਰਦ ਵਿਖੇ ਦਸਵੀਂ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਮਹਿਲ ਕਲਾਂ/ਬਰਨਾਲਾ, ਜਨਵਰੀ 2020- (ਗੁਰਸੇਵਕ ਸਿੰਘ ਸੋਹੀ)- ਗੁਰਦੁਆਰਾ ਸਿੱਧ ਭੋਇ ਸਾਹਿਬ ਬੀਹਲਾ  ਖੁਰਦ ਵਿਖੇ ਦਸਵੇਂ ਪਾਤਸ਼ਾਹ ਕਲਗੀਧਰ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ  ਦਸਵੀਂ ਦਾ ਦਿਹਾੜਾ ਸ਼…

ਕਰਨ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਬਣਨ ਨਾਲ ਹਲਕਾ ਮਹਿਲ ਕਲਾਂ ਚ ਖੁਸ਼ੀ ਦੀ ਲਹਿਰ

ਮਹਿਲ ਕਲਾਂ/ਬਰਨਾਲਾ, ਜਨਵਰੀ 2020 - (ਗੁਰਸੇਵਕ ਸਿੰਘ ਸੋਹੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੇ ਹੋਣਹਾਰ ਸਪੁੱਤਰ ਕਾਰਨਇੰਦਰ ਸਿੰਘ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ…

ਪੰਜਾਬ ਦੇ 6 ਪ੍ਰਾਇਮਰੀ ਅਧਿਆਪਕਾਂ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਨਵੀਂ ਦਿੱਲੀ ,ਜਨਵਰੀ 2020-( ਇਕਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ ) ਪੂਰੇ ਭਾਰਤ ਦੇ ਵੱਖ ਵੱਖ ਰਾਜਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਪੈੜਾਂ ਪਾਉਣ ਵਾਲੇ ਅਧਿਆਪਕਾਂ ਦੇ ਸਨਮਾਨ ਵਜੋਂ ਮੁਜੱਫ਼ਰਨਗਰ …

Subscribe to bhatinda