ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਇੱਕ ਹਫ਼ਤੇ ਵਿੱਚ ਹੋਵੇਗੀ ਮੁਰੰਮਤ, ਕੰਮ ਸੋਮਵਾਰ ਤੋਂ ਹੋਵੇਗਾ ਸ਼ੁਰੂ-ਆਸ਼ੂ
ਨਗਰ ਨਿਗਮ ਦੀਆਂ ਬੀ ਐਂਡ ਆਰ ਅਤੇ ਸਿਹਤ ਸਾਖ਼ਾਵਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮ…