ਲੋਕ ਵਾਤਾਵਰਣ ਬਚਾਉਣ ਅਤੇ ਜਨ ਮੁਹਿੰਮ ਸਿਰਜਣ ਲਈ ਸਹਿਯੋਗ ਕਰਨ-ਚੇਅਰਮੈਨ ਨੈਸ਼ਨਲ ਗਰੀਨ ਟ੍ਰਿਬਿਊਨਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰੰਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਣ ਬਚਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮ…