ਨਗਰ ਨਿਗਮ ਵੱਲੋਂ ਸ਼ਹਿਰ ਵਾਸੀਆਂ ਨੂੰ 'ਈਜ਼ ਆਫ਼ ਲਿਵਿੰਗ ਇੰਡੈਕਸ ਸਰਵੇ' ਵਿੱਚ ਭਾਗ ਲੈਣ ਦੀ ਅਪੀਲ
ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਨਗਰ ਨਿਗਮ ਲੁਧਿਆਣਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਕੀਤੇ…